ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

WE SHOULD HAVE MALICE TOWARDS NONE.

We should ensure that we do not nurture hatred or jealously towards anybody. We should cultivate the seeds of patience & amnesty. If someone speaks bad to you, maintain patience & forgive him.

02 12 2012

Health Update :

Sri Satguru Ji's Health is stable, in ICU, at Apollo Hospital. We would like to Request You all to Pray and do Naam Simran for Sri Satguru Ji's Better Health.

 


******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :


 

******

 


ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 01.12.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

******

 

Sunrise :  07:08 AM

Sunset  :  05:24 PM

 

Today Asa Di Vaar was sung  by Balwant Singh, Harpreet Singh Sonu  & Veer Singh.

 

 

ਇਹ 04:48 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ
ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥੧॥ ਰਹਾਉ ॥
ਨਗਜ ਤੇਰੇ ਬੰਦੇ ਦੀਦਾਰੁ ਅਪਾਰੁ ॥
ਨਾਮ ਬਿਨਾ ਸਭ ਦੁਨੀਆ ਛਾਰੁ ॥੧॥
ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥
ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥
ਨੀਧਰਿਆ ਧਰ ਪਨਹ ਖੁਦਾਇ ॥
ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥੩॥
ਨਾਨਕ ਕਉ ਖੁਦਿ ਖਸਮ ਮਿਹਰਵਾਨ ॥
ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥"
(ਭੈਰਉ ਮਹਲਾ ੫ ॥)

 

ਤੇ

 

"ਨੀਕੀ ਸਾਧ ਸੰਗਾਨੀ ॥ ਰਹਾਉ ॥
ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥
ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥
ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥"
(ਆਸਾ ਮਹਲਾ ੫)(ਆਸਾ ਘਰੁ ੧੧ ਮਹਲਾ ੫ ) 404-17

 

ਤੇ

 

"ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥
ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥
ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥
ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥"
(ਗਉੜੀ ਮਹਲਾ ੫)

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ  ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 10 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ | ਬਾਦ ਚੋਂ  ਆਦਿ ਸ੍ਰੀ ਗ੍ਰੰਥ ਸਾਹਿਬ ਜੀ  ਦੇ  ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |